ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਅਤੇ ਏਡਿਡ ਸਕੂਲ ਮੁੱਖੀਆਂ ਨਾਲ ਕੀਤੀਆਂ ਜਾ ਰਹੀਆਂ ਨੇ ਮੀਟਿੰਗਾਂ
ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਅਤੇ ਏਡਿਡ ਸਕੂਲ ਮੁੱਖੀਆਂ ਨਾਲ ਕੀਤੀਆਂ ਜਾ ਰਹੀਆਂ ਨੇ ਮੀਟਿੰਗਾ ਪਰਖ ਸਰਵੇਖਣ ਵਿੱਚ ਚੰਗੀ ਕਾਰਗੁਜ਼ਾਰੀ, ਯੂਡਾਇਸ ,ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਅਤੇ ਦਫ਼ਤਰੀ ਕੰਮਾ ਸਬੰਧੀ ਬਿਹਤਰ ਤਾਲਮੇਲ ਲਈ ਕੀਤਾ ਪ੍ਰੇਰਿਤ ਭਾਰਤ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਸਕੂਲੀ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਪਰਖਣ ਲਈ ਆਉਣ […]