ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 7 ਦੇ ਨਿੱਕੇ ਚੈਂਪੀਅਨ ਨਵਜੋਤ ਸਿੰਘ ਨੇ ਸੂਬਾ ਪੱਧਰੀ ਖੇਡਾਂ ਵਿੱਚ ਜਿੱਤਿਆ ਸਿਲਵਰ ਮੈਡਲ
ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 7 ਦੇ ਨਿੱਕੇ ਚੈਂਪੀਅਨ ਨਵਜੋਤ ਸਿੰਘ ਨੇ ਸੂਬਾ ਪੱਧਰੀ ਖੇਡਾਂ ਵਿੱਚ ਜਿੱਤਿਆ ਸਿਲਵਰ ਮੈਡਲ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਖੰਨਾ 7 ਦੇ ਨਿੱਕੇ ਚੈਂਪੀਅਨ ਨਵਜੋਤ ਸਿੰਘ ਨੇ ਜਿਮਨਾਸਟਿਕ ਵਿੱਚ ਸਿਲਵਰ ਮੈਡਲ ਜਿੱਤੇ ਕੇ ਆਪਣੇ ਸਕੂਲ ਦੇ ਨਾਲ ਨਾਲ ਬਲਾਕ ਖੰਨਾ 2 ਅਤੇ ਜਿਲ੍ਹਾ ਲੁਧਿਆਣਾ ਦਾ ਨਾਂ ਰੋਸ਼ਨ […]