ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁੱਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਹੋਣਗੇ ਸਹਾਈ-ਸਤੀਸ ਕੁਮਾਰ
ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪੇਂਟਿੰਗ ਮੁਕਾਬਲੇ ਕਰਵਾਏ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਛੁੱਪੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਹੋਣਗੇ ਸਹਾਈ-ਸਤੀਸ ਕੁਮਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਹਿ ਵਿਦਿਅਕ ਕਿਰਿਆਵਾਂ ਜ਼ਰੂਰੀ-ਡਿਪਟੀ ਡੀਈਓ ਪਰਵਿੰਦਰ ਸਿੰਘ ਵਿਦਿਆਰਥੀਆਂ ਵਿੱਚ ਵੇਖਣ ਨੂੰ ਮਿਲ਼ਿਆ ਪੂਰਾ ਉਤਸ਼ਾਹ -ਸੁਨੀਲ ਕੁਮਾਰ ਚਾਈਲਡ ਵੈਲਫੇਅਰ ਕੌਂਸਲ ਪੰਜਾਬ ਵੱਲੋਂ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲੇ ਦੀ ਲੜੀ ਨੂੰ ਅੱਗੇ ਵਧਾਉਂਦਿਆਂ […]