ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲੇ ਹੱਲ ਨਾ ਹੋਣ ਕਾਰਨ ਭਰਵੀਂ ਗਿਣਤੀ ਵਿੱਚ ਕੀਤੇ ਜਾਣਗੇ ਜ਼ੋਨਲ ਰੋਸ ਮੁਜ਼ਹਾਰੇ- ਡੀ.ਟੀ.ਐਫ
* ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲੇ ਹੱਲ ਨਾ ਹੋਣ ਕਾਰਨ ਭਰਵੀਂ ਗਿਣਤੀ ਵਿੱਚ ਕੀਤੇ ਜਾਣਗੇ ਜ਼ੋਨਲ ਰੋਸ ਮੁਜ਼ਹਾਰੇ- ਡੀ.ਟੀ.ਐਫ ** ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਤੋਂ ਮੁਨਕਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ਼ ਸੰਘਰਸ਼ ਦਾ ਐਲਾਨ- ਡੀ.ਟੀ.ਐਫ ** ਜ਼ਿਮਨੀ ਚੋਣਾਂ ਦੌਰਾਨ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਅਧਿਆਪਕ ਤੇ ਸਕੂਲੀ ਸਿੱਖਿਆ ਦੀਆਂ ਮੰਗਾਂ […]