ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਦਾ ਬਕਾਇਆ ਕਰੇ ਇੱਕੋ ਕਿਸਤ ਵਿੱਚ ਜਾਰੀ-ਮਾਸਟਰ ਕੇਡਰ ਯੂਨੀਅਨ

ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਦਾ ਬਕਾਇਆ ਕਰੇ ਇੱਕੋ ਕਿਸਤ ਵਿੱਚ ਜਾਰੀ-ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਫਾਜਲਕਾਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦਾ ਕਰੇ ਵਾਅਦਾ ਪੂਰਾ:- ਅਧਿਆਪਕ ਆਗੂਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਅਧਿਆਪਕ ਵਰਗ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਉਲੀਕੇ ਸ਼ੰਘਰਸ਼ਸ਼ੀ ਅੈਕਸ਼ਨਾ ਦੀ ਲੜੀ ਤਹਿਤ ਮਾਸਟਰ ਕੇਡਰ ਯੂਨੀਅਨ ਇਕਾਈ ਫਾਜਿਲਕਾ ਦੇ ਜਿਲਾ […]

ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਦਾ ਡੀਏ ਦਾ ਬਕਾਇਆ ਕਰੇ ਇੱਕੋ ਕਿਸਤ ਵਿੱਚ ਜਾਰੀ-ਮਾਸਟਰ ਕੇਡਰ ਯੂਨੀਅਨ Read More »

ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਜੋਸ਼ੀਲਾ ਆਗਾਜਬੀਪੀਈਓ ਪ੍ਰਮੋਮ ਕੁਮਾਰ ਨੇ ਕਰਵਾਈ ਸ਼ੁਰੂਆਤ

ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਜੋਸ਼ੀਲਾ ਆਗਾਜਬੀਪੀਈਓ ਪ੍ਰਮੋਮ ਕੁਮਾਰ ਨੇ ਕਰਵਾਈ ਸ਼ੁਰੂਆਤਵਿਦਿਆਰਥੀਆਂ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਦੇ ਬਲਾਕਾ ਫਾਜਿ਼ਲਕਾ -2 ਦੀਆਂ ਪ੍ਰਾਇਮਰੀ ਖੇਡਾਂ ਦੀ ਸ਼ਹੀਦ ਭਗਤ ਸਿੰਘ ਬਹੁ ਮੰਤਵੀ

ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦਾ ਹੋਇਆ ਜੋਸ਼ੀਲਾ ਆਗਾਜਬੀਪੀਈਓ ਪ੍ਰਮੋਮ ਕੁਮਾਰ ਨੇ ਕਰਵਾਈ ਸ਼ੁਰੂਆਤ Read More »

Mega Parent-Teacher Meetings Held in 533 Upper Primary and 993 Primary Schools of Ludhiana

Mega Parent-Teacher Meetings Held in 533 Upper Primary and 993 Primary Schools of Ludhiana District* IAS ADC(D)Harjinder Singh Also visited various schools in this Mega event. Parents and teachers will play a key role in shaping the personality of children – Dimple Madan** Our Students will become empowered citizens of tomorrow – Ravinder Kaur*As part

Mega Parent-Teacher Meetings Held in 533 Upper Primary and 993 Primary Schools of Ludhiana Read More »

ਫਾਜ਼ਿਲਕਾ ਜ਼ਿਲ੍ਹੇ ਦੇ 698 ਸਕੂਲਾਂ ਵਿਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ

ਫਾਜ਼ਿਲਕਾ ਜ਼ਿਲ੍ਹੇ ਦੇ 698 ਸਕੂਲਾਂ ਵਿਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ ਮਾਪਿਆਂ ਤੇ ਅਧਿਆਪਕਾਂ ਦੀ ਸਾਂਝ ਬੱਚਿਆਂ ਦੀ ਸਖਸ਼ੀਅਤ ਉਸਾਰੀ ਲਈ ਨਿਭਾਏਗੀ ਅਹਿਮ ਭੁਮਿਕਾ-ਮਨਵੇਸ਼ ਸਿੰਘ ਸਿੱਧੂ ਬੱਚੇ ਬਣਨਗੇ ਕੱਲ ਦੇ ਸਮੱਰਥ ਨਾਗਰਿਕ-ਅਮਰਪ੍ਰੀਤ ਕੌਰ ਸੰਧੂ, ਡਿਪਟੀ ਕਮਿਸ਼ਨਰਫਾਜ਼ਿਲਕਾ, 21 ਅਕਤੂਬਰਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ

ਫਾਜ਼ਿਲਕਾ ਜ਼ਿਲ੍ਹੇ ਦੇ 698 ਸਕੂਲਾਂ ਵਿਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ Read More »

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆਪਟਿਆਲਾ 22 ਅਕਤੂਬਰ ( )ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹ ਹੈ। ਜ਼ਿਲ੍ਹਾ ਪਟਿਆਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਡਿਪਟੀ ਡੀਈਓ ਰਵਿੰਦਰਪਾਲ

68ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤੀਰਅੰਦਾਜ਼ੀ ਤੇ ਹੈਂਡਬਾਲ ਦਾ ਪਟਿਆਲਾ ਜਿਲੇ ਵਿੱਚ ਆਗਾਜ਼ ਹੋਇਆ Read More »

ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ

ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਵਿਖੇ ਮਾਂਪੇਂ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਪਰਮੋਦ ਕੁਮਾਰ ਸਕੂਲ ਦੇ ਸਮੂਹ ਸਟਾਫ ਪਿੰਡ ਦੇ ਪਤਵੰਤੇ ਸੱਜਣ ਐਸਐਮਸੀ ਸਟਾਫ ਅਤੇ ਨਵੇਂ ਬਣੇ ਸਰਪੰਚ ਅਤੇ ਮੈਂਬਰਾਂ ਨੇ ਹਿੱਸਾ ਲਿਆ। ਸਕੂਲ ਦੀ ਮੁੱਖ ਅਧਿਆਪਕਾਂ ਮੈਡਮ ਮੰਨੂ

ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਸੋਨਾ ਵਿੱਚ ਮਾਪੇ ਅਧਿਆਪਕ ਮਿਲਣੀ ਕਰਵਾਈ Read More »

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਦੂਰੀ ਘੱਟ ਕਰਨ ਦਾ ਸਾਰਥਕ ਉਪਰਾਲਾ ਮਾਪੇ ਅਧਿਆਪਕ ਮਿਲਣੀ-ਸਤੀਸ ਕੁਮਾਰ, ਪਰਵਿੰਦਰ ਸਿੰਘ ਮਾਪਿਆਂ ਵੱਲੋਂ ਮੈਗਾ ਪੀਟੀਐਮ ਵਿੱਚ ਕੀਤੀ ਗਈ ਭਰਵੀ ਸਮੂਲੀਅਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ,ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਸ

ਜਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ ਮਾਂਪੇ ਅਧਿਆਪਕ ਮਿਲਣੀਆਂ ਵਿੱਚ ਕੀਤੀ ਸ਼ਿਰਕਤ Read More »

ਮਿਡਲ ਸਕੂਲਾਂ ਨੂੰ ਖਤਮ ਕਰਨ ਦਾ ਸਿੱਖਿਆ ਮੰਤਰੀ ਦਾ ਬਿਆਨ ਮੰਦਭਾਗਾ – ਦੌੜਕਾ*

*ਮਿਡਲ ਸਕੂਲਾਂ ਨੂੰ ਖਤਮ ਕਰਨ ਦਾ ਸਿੱਖਿਆ ਮੰਤਰੀ ਦਾ ਬਿਆਨ ਮੰਦਭਾਗਾ – ਦੌੜਕਾ**ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫਦ ਸਟੇਸ਼ਨ ਚੋਣ ਸਮੇਤ ਅਧਿਆਪਕ ਮੰਗਾਂ ਸਬੰਧੀ 25 ਅਕਤੂਬਰ ਨੂੰ ਸਿਖਿਆ ਅਧਿਕਾਰੀਆਂ ਨੂੰ ਮਿਲੇਗਾ**ਜਿਮਨੀ ਚੋਣਾਂ ਦੌਰਾਨ ਝੰਡੇ ਮਾਰਚਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ**ਪੰਚਾਇਤ ਚੋਣਾਂ ਵਿੱਚ ਪੋਲਿੰਗ ਸਟਾਫ ਦੀ ਸੁਰੱਖਿਆ ਨਾ ਕਰਨ ‘ਤੇ ਜਿਮਨੀ ਚੋਣਾਂ ਵਿੱਚ ਡਿਊਟੀਆਂ ਦਾ ਕੀਤਾ

ਮਿਡਲ ਸਕੂਲਾਂ ਨੂੰ ਖਤਮ ਕਰਨ ਦਾ ਸਿੱਖਿਆ ਮੰਤਰੀ ਦਾ ਬਿਆਨ ਮੰਦਭਾਗਾ – ਦੌੜਕਾ* Read More »

ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ – ਦਲਜੀਤ ਲਹੌਰੀਆ

ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ – ਦਲਜੀਤ ਲਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮ ਵਰਗ ਨੂੰ ਡੀਏ ਦੀ 12% ਕਿਸ਼ਤ ਨਾ ਦੇ ਕੇ ਤੇ ਪੇਅ ਕਮਿਸ਼ਨ ਦੇ ਬਕਾਏ

ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਹੋਣ ਕਾਰਨ ਮੁਲਾਜ਼ਮ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ – ਦਲਜੀਤ ਲਹੌਰੀਆ Read More »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਨਿੱਕਿਆ ਨਾਲ ਪਾਈ ਅੱਖਰਾਂ ਦੀ ਸਾਂਝਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਨਿੱਕਿਆ ਨਾਲ ਪਾਈ ਅੱਖਰਾਂ ਦੀ ਸਾਂਝਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤਸਿੱਖਿਆ ਮੰਤਰੀ ਪੰਜਾਬ ਸ: ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਮਿਸ਼ਨ ਸਮਰੱਥ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਵੱਖ ਵੱਖ ਸਕੂਲਾਂ ਦੇ ਦੌਰੇ ਦੌਰਾਨ ਨਿੱਕਿਆ ਨਾਲ ਪਾਈ ਅੱਖਰਾਂ ਦੀ ਸਾਂਝਆਪਣੇ ਹੱਥੀ ਨਿੱਕਿਆ ਨੂੰ ਪੜ੍ਹਾ ਕੇ ਅੱਗੇ ਵਧਣ ਲਈ ਕੀਤਾ ਪ੍ਰੇਰਿਤ Read More »

Scroll to Top