ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸਿੱਖਿਆ ਮੰਤਰੀ ਦੇ ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਚ’ ਮਰਜ਼ ਕਰਨ ਦੇ ਬਿਆਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਦੀ ਕਰਦੀ ਹੈ – ਪੰਨੂੰ , ਲਹੌਰੀਆ

ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸਿੱਖਿਆ ਮੰਤਰੀ ਦੇ ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਚ’ ਮਰਜ਼ ਕਰਨ ਦੇ ਬਿਆਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਦੀ ਕਰਦੀ ਹੈ – ਪੰਨੂੰ , ਲਹੌਰੀਆ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਤੇ ਦਲਜੀਤ ਸਿੰਘ ਲਹੌਰੀਆ ਨੇ ਸਿਖਿਆ ਮੰਤਰੀ ਪੰਜਾਬ ਦੇ ਬਿਆਨ ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਚ ਮਰਜ ਕਰਨ […]

ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸਿੱਖਿਆ ਮੰਤਰੀ ਦੇ ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਚ’ ਮਰਜ਼ ਕਰਨ ਦੇ ਬਿਆਨ ਦੀ ਸਖ਼ਤ ਸ਼ਬਦਾ ਵਿੱਚ ਨਿਖੇਦੀ ਕਰਦੀ ਹੈ – ਪੰਨੂੰ , ਲਹੌਰੀਆ Read More »

ਦੀਵਾਲੀ ਤੋਂ ਪਹਿਲਾਂ ਡੀ.ਏ. ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ-

ਦੀਵਾਲੀ ਤੋਂ ਪਹਿਲਾਂ ਡੀ.ਏ. ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ- ਈਟੀਟੀ ਅਧਿਆਪਕ ਯੂਨੀਅਨਫਾਜ਼ਿਲਕਾ , 18 ਅਕਤੂਬਰ – ਈਟੀਟੀ ਅਧਿਆਪਕ ਯੂਨੀਅਨ (ਪੰਜਾਬ)ਜਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਸਰਦਾਰ ਕੁਲਦੀਪ ਸਿੰਘ ਸੱਭਰਵਾਲ, ਜਿਲ੍ਹਾ ਸਰਪ੍ਰਸਤ ਅਮਨਦੀਪ ਬਰਾੜ, ਜਿਲ੍ਹਾ ਜਨਰਲ ਸਕੱਤਰ ਸਿਮਲਜੀਤ ਸਿੰਘ, ਸਾਹਿਬ ਰਾਜਾ ਕੋਹਲੀ ਸੂਬਾ ਕਮੇਟੀ ਮੇਂਬਰ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗ-ਭਗ ਤਿੰਨ ਸਾਲ

ਦੀਵਾਲੀ ਤੋਂ ਪਹਿਲਾਂ ਡੀ.ਏ. ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ- Read More »

ਢਕਾਂਨਸੂ ਕਲਾਂ ਦੇ ਵਿਦਿਆਰਥੀਆਂ ਨੂੰ ਸਾਲਿਡ ਵੇਸਟ ਪ੍ਰਬੰਧਨ ਲਈ ਮਟੀਰੀਅਲ ਰਿਕਵਰੀ ਸਹੂਲਤ ਕੇਂਦਰ ਦਾ ਦੌਰਾ

ਢਕਾਂਨਸੂ ਕਲਾਂ ਦੇ ਵਿਦਿਆਰਥੀਆਂ ਨੂੰ ਸਾਲਿਡ ਵੇਸਟ ਪ੍ਰਬੰਧਨ ਲਈ ਮਟੀਰੀਅਲ ਰਿਕਵਰੀ ਸਹੂਲਤ ਕੇਂਦਰ ਦਾ ਦੌਰਾ ਕਰਵਾਇਆਵਿਦਿਆਰਥੀਆਂ ਨੂੰ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਆ: ਰਾਜੀਵ ਕੁਮਾਰ ਡੀ.ਐੱਸ.ਐੱਮ ਕਮ ਹੈੱਡ ਮਾਸਟਰ ਸਹਸ ਢਕਾਨਸੂ ਕਲਾਂਰਾਜਪੁਰਾ 18 ਅਕਤੂਬਰ ( )ਸਵੱਛ ਭਾਰਤ ਮਿਸ਼ਨ ਤਹਿਤ ਸਥਾਈ ਲੀਡਰਸ਼ਿਪ ਪ੍ਰੋਗਰਾਮ ਦੇ ਅਧੀਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਿਪਟੀ ਡੀਈਓ

ਢਕਾਂਨਸੂ ਕਲਾਂ ਦੇ ਵਿਦਿਆਰਥੀਆਂ ਨੂੰ ਸਾਲਿਡ ਵੇਸਟ ਪ੍ਰਬੰਧਨ ਲਈ ਮਟੀਰੀਅਲ ਰਿਕਵਰੀ ਸਹੂਲਤ ਕੇਂਦਰ ਦਾ ਦੌਰਾ Read More »

ਬੱਚਿਆਂ ਦੇ ਮੈਗਜ਼ੀਨ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਬਲਜਿੰਦਰ ਮਾਨ ਨੇ ਸਕੂਲ ਦੇ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈੱਲ ਨੂੰ ਆਪਣੀਆਂ ਕਿਤਾਬਾਂ ਅਤੇ ਬਾਲ ਸਾਹਿਤ ਰਸਾਲੇ ਭੇਟ ਕੀਤੇ

ਬੱਚਿਆਂ ਦੇ ਮੈਗਜ਼ੀਨ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਬਲਜਿੰਦਰ ਮਾਨ ਨੇ ਸਕੂਲ ਦੇ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈੱਲ ਨੂੰ ਆਪਣੀਆਂ ਕਿਤਾਬਾਂ ਅਤੇ ਬਾਲ ਸਾਹਿਤ ਰਸਾਲੇ ਭੇਟ ਕੀਤੇ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅਥਾਹ ਪ੍ਰਤਿਭਾ ਹੈ ਅਤੇ ਇਸ ਨੂੰ ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੀ ਲੋੜ ਹੈ: ਬਲਜਿੰਦਰ ਸਿੰਘ ਮਾਨ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਬਾਲ ਮੈਗਜ਼ੀਨ

ਬੱਚਿਆਂ ਦੇ ਮੈਗਜ਼ੀਨ ‘ਨਿੱਕੀਆਂ ਕਰੂੰਬਲਾਂ’ ਦੇ ਸੰਪਾਦਕ ਬਲਜਿੰਦਰ ਮਾਨ ਨੇ ਸਕੂਲ ਦੇ ਕੈਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਸੈੱਲ ਨੂੰ ਆਪਣੀਆਂ ਕਿਤਾਬਾਂ ਅਤੇ ਬਾਲ ਸਾਹਿਤ ਰਸਾਲੇ ਭੇਟ ਕੀਤੇ Read More »

ਦਿਵਾਲੀ ਤੋਂ ਪਹਿਲਾਂ ਡੀਏ ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ :

ਦਿਵਾਲੀ ਤੋਂ ਪਹਿਲਾਂ ਡੀਏ ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ : ਮਾਸਟਰ ਕੇਡਰ ਯੂਨੀਅਨ ਜ਼ਿਲਾ ਪ੍ਰਧਾਨ ਬਲਵਿੰਦਰ ਸਿੰਘ, ਦਲਜੀਤ ਸਿੰਘ ਸੱਬਰਵਾਲ ਜਿਲਾ ਜਨਰਲ ਸਕੱਤਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਸੂਬਾ ਜਰਨਲ ਸਕੱਤਰ ਬਲਜਿੰਦਰ ਧਾਲੀਵਾਲ, ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ, ਸੂਬਾ ਪ੍ਰੈਸ ਸਕੱਤਰ ਸੰਦੀਪ

ਦਿਵਾਲੀ ਤੋਂ ਪਹਿਲਾਂ ਡੀਏ ਦੀ ਕਿਸ਼ਤ ਜਾਰੀ ਕਰੇ ਪੰਜਾਬ ਸਰਕਾਰ : Read More »

ਡੀ.ਟੀ.ਐੱਫ. ਵੱਲੋਂ ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਦੇ ਹਿੰਸਾ ਦਾ ਸ਼ਿਕਾਰ ਹੋਣ ਦੀ ਨਿਖੇਧੀ

ਡੀ.ਟੀ.ਐੱਫ. ਵੱਲੋਂ ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਦੇ ਹਿੰਸਾ ਦਾ ਸ਼ਿਕਾਰ ਹੋਣ ਦੀ ਨਿਖੇਧੀਗੈਰ-ਵਿੱਦਿਅਕ ਡਿਊਟੀ ਤੋਂ ਛੋਟ ਦੀ ਗੱਲ ਰਹੀ ਦੂਰ, ਚੋਣਾਂ ਦੌਰਾਨ ਅਧਿਆਪਕਾਂ ਦੀ ਸੁਰੱਖਿਆ ਤੱਕ ਨਹੀਂ ਰਹੀ ਯਕੀਨੀ: ਡੀ.ਟੀ.ਐੱਫ.ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਕਈ ਥਾਈਂ ਚੋਣਾਂ ਦੌਰਾਨ ਹੋਈ ਗੁੰਡਾਗਰਦੀ ਦੀ ਨਿਖੇਧੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ 15 ਅਕਤੂਬਰ ਨੂੰ ਸੂਬੇ ਭਰ ਵਿੱਚ ਹੋਈਆਂ ਪੰਚਾਇਤੀ

ਡੀ.ਟੀ.ਐੱਫ. ਵੱਲੋਂ ਚੋਣ ਡਿਊਟੀਆਂ ਦੌਰਾਨ ਅਧਿਆਪਕਾਂ ਦੇ ਹਿੰਸਾ ਦਾ ਸ਼ਿਕਾਰ ਹੋਣ ਦੀ ਨਿਖੇਧੀ Read More »

5994 ਬੈਕਲਾਗ ਯੂਨੀਅਨ ਵੱਲੋਂ 22 ਅਕਤੂਬਰ ਨੂੰ ਧਰਨੇ ਦੀ ਘੋਸ਼ਣਾ

5994 ਬੈਕਲਾਗ ਯੂਨੀਅਨ ਵੱਲੋਂ 22 ਅਕਤੂਬਰ ਨੂੰ ਧਰਨੇ ਦੀ ਘੋਸ਼ਣਾਪੰਜਾਬ: ਬੈਕਲਾਗ ਯੂਨੀਅਨ ਵੱਲੋਂ ਪੰਜਾਬ ਵਿੱਚ ਬੈਕਲਾਗ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਜ਼ੋਰ ਦਿੱਤਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਯੂਨੀਅਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਬੈਕਲਾਗ ਦੇ ਪ੍ਰਕਿਰਿਆ ਲਈ ਸਮਾਂ ਮੰਗਿਆ ਗਿਆ ਸੀ। ਯੂਨੀਅਨ ਨੇ

5994 ਬੈਕਲਾਗ ਯੂਨੀਅਨ ਵੱਲੋਂ 22 ਅਕਤੂਬਰ ਨੂੰ ਧਰਨੇ ਦੀ ਘੋਸ਼ਣਾ Read More »

ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਖੰਨਾ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਲੁਧਿਆਣਾ, 16 ਅਕਤੂਬਰ (000) ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ,

ਵਾਲਮੀਕਿ ਸਮਾਜ ਦੇ ਬੱਚਿਆਂ ਦਾ ਸਿੱਖਿਅਕ ਜੀਵਨ ਪੱਧਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ :- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ Read More »

ਪੰਜਾਬ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਲਈ 22 ਅਕਤੂਬਰ ਨੂੰ ਮੋਹਾਲੀ ‘ਚ ਗਰਜਣਗੇ ਪੈਂਨਸ਼ਨਰਜ਼

ਪੰਜਾਬ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਲਈ 22 ਅਕਤੂਬਰ ਨੂੰ ਮੋਹਾਲੀ ‘ਚ ਗਰਜਣਗੇ ਪੈਂਨਸ਼ਨਰਜ਼ਕਿਸਾਨ ਆਗੂ ਡੱਲੇਵਾਲ ਵਲੋਂ ਮੁਲਾਜ਼ਮਾਂ ਨੂੰ ਮਿਲਦੀ ਪੈਂਨਸ਼ਨ ਬੰਦ ਕਰਨ ਦੇ ਦਿੱਤੇ ਬਿਆਨ ਦੀ ਕੀਤੀ ਤਿੱਖੀ ਨਿਖੇਧੀਮੀਟਿੰਗ ਦੇ ਸ਼ੁਰੂ ਵਿੱਚ ਪ੍ਰੋਫੈਸਰ ਜੀ ਐੱਨ ਸਾਈਬਾਬਾ ਨੂੰ ਦਿੱਤੀ ਮੋਨ ਸ਼ਰਧਾਂਜਲੀਫਿਲੌਰ:16 ਅਕਤੂਬਰ ( )ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲ ਦੇ ਵੱਧ ਸਮੇਂ ਤੋਂ ਮੁਲਾਜ਼ਮਾਂ

ਪੰਜਾਬ ਸਰਕਾਰ ਨੂੰ ਗੂੜ੍ਹੀ ਨੀਂਦ ਤੋਂ ਜਗਾਉਣ ਲਈ 22 ਅਕਤੂਬਰ ਨੂੰ ਮੋਹਾਲੀ ‘ਚ ਗਰਜਣਗੇ ਪੈਂਨਸ਼ਨਰਜ਼ Read More »

ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਦੀ ਆਪ ਸਰਕਾਰ – ਹਰਜਿੰਦਰ ਪਨੂੰ , ਦਲਜੀਤ ਲਹੌਰੀਆ

ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਦੀ ਆਪ ਸਰਕਾਰ – ਹਰਜਿੰਦਰ ਪਨੂੰ , ਦਲਜੀਤ ਲਹੌਰੀਆ ਐਲੀਮੈਂਟਰੀ ਟੀਚਰਜ ਯੂਨੀਅਨ (ਰਜਿ) ਪੰਜਾਬ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮ ਵਰਗ ਨੂੰ ਡੀਏ ਦੀ 12% ਕਿਸ਼ਤ ਨਾ ਦੇ ਕੇ ਤੇ ਪੇਅ

ਮੁਲਾਜ਼ਮਾਂ ਨੂੰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਕਰ ਰਹੀ ਹੈ ਪੰਜਾਬ ਦੀ ਆਪ ਸਰਕਾਰ – ਹਰਜਿੰਦਰ ਪਨੂੰ , ਦਲਜੀਤ ਲਹੌਰੀਆ Read More »

Scroll to Top