ਬੀ ਪੀ ਈ ਓ ਦੀ ਸਟੇਸ਼ਨ ਚੋਣ ਕਰਵਾਉਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਆਪਣੀ ਮਰਜੀ ਨਾਲ ਸਟੇਸ਼ਨ ਦੇਣ ਦੀ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ
ਬੀ ਪੀ ਈ ਓ ਦੀ ਸਟੇਸ਼ਨ ਚੋਣ ਕਰਵਾਉਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਆਪਣੀ ਮਰਜੀ ਨਾਲ ਸਟੇਸ਼ਨ ਦੇਣ ਦੀ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪਿਛਲੇ ਦਿਨੀ ਵੱਖ ਵੱਖ ਯੂਨੀਅਨਾਂ ਨਾਲ ਮੀਟਿੰਗਾਂ ਵਿੱਚ ਪ੍ਰਾਇਮਰੀ ਅਧਿਆਪਕਾਂ ਪ੍ਰਤੀ […]