ਤਿੰਨ ਦਿਨਾਂ ਸੰਗਰੂਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਤਿਆਰੀ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸੂਬਾ ਕਮੇਟੀ ਮੀਟਿੰਗ
ਤਿੰਨ ਦਿਨਾਂ ਸੰਗਰੂਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਦੀ ਤਿਆਰੀ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਕੀਤੀ ਸੂਬਾ ਕਮੇਟੀ ਮੀਟਿੰਗ1-3 ਅਕਤੂਬਰ ਤੱਕ ਦਿਨ ਰਾਤ ਚੱਲਣ ਵਾਲਾ ਪੈਨਸ਼ਨ ਮੋਰਚਾ ਸੂਬੇ ਵਿੱਚ ਪੁਰਾਣੀ ਪੈਨਸ਼ਨ ਦੇ ਸੰਘਰਸ਼ ਨੂੰ ਵੱਡੀ ਤਾਕਤ ਦੇਵੇਗਾ ਅਤੇ ਸਰਕਾਰ ਨੂੰ ਗੰਭੀਰ ਚੁਣੌਤੀ ਪੇਸ਼ ਕਰੇਗਾ : ਅਤਿੰਦਰ ਪਾਲ ਸਿੰਘਸੂਬੇ ਭਰ ਚੋਂ ਲਗਾਤਾਰ ਤਿੰਨ ਦਿਨ ਮੁਲਾਜ਼ਮ ਸੰਗਰੂਰ […]