ਮੰਨੀਆ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ 12 ਸਤੰਬਰ ਨੂੰ ਡੀ.ਜੀ.ਐਸ,ਈ ਦਫਤਰ ਦਾ ਘਿਰਾਉ
ਮੰਨੀਆ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ 12 ਸਤੰਬਰ ਨੂੰ ਡੀ.ਜੀ.ਐਸ,ਈ ਦਫਤਰ ਦਾ ਘਿਰਾਉ ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਸਿੱਖਿਆ ਵਿਭਾਗ ਲਾਗੂ ਕਰਨ ਚ ਨਾਕਾਮ ਰਿਹਾ:- ਸ਼ੋਭਿਤ ਭਗਤ ਮਿਤੀ 09-09-2024 ( ਜਲੰਧਰ ) […]