ਮੋਹਾਲੀ(18 ਜੁਲਾਈ) ਹਰਿਆਵਲ ਲਹਿਰ ਤਹਿਤ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਵਿੱਚ ਨਵੇਂ ਪੌਦੇ ਲਗਾਉਣ ਦਾ ਆਗਾਜ਼ -ਡੀਈਓ ਐਲੀਮੈਂਟਰੀ
ਹਰਿਆਵਲ ਲਹਿਰ ਤਹਿਤ ਜ਼ਿਲ੍ਹਾ ਮੋਹਾਲੀ ਦੇ ਸਕੂਲਾਂ ਵਿੱਚ ਨਵੇਂ ਪੌਦੇ ਲਗਾਉਣ ਦਾ ਆਗਾਜ਼ -ਡੀਈਓ ਐਲੀਮੈਂਟਰੀ ਮੋਹਾਲੀ:ਮਿਤੀ 18 ਜੁਲਾਈ ()ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ,ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਜੀ,ਸਿੱਖਿਆ ਸਕੱਤਰ ਸਕੂਲ ਸ਼੍ਰੀ ਕਮਲ ਕਿਸ਼ੋਰ ਯਾਦਵ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਹਰਿਆਵਲ ਲਹਿਰ ਤਹਿਤ ਨਵੇਂ ਪੌਦੇ ਲਗਾਉਣ ਲਈ ਦਿੱਤੇ ਪ੍ਰੋਗਰਾਮ […]