ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਇਕਾਈ ਫਾਜ਼ਿਲਕਾ ਨੇ ਮਜ਼ਦੂਰ ਦਿਵਸ ਤੇ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਦੀ ਰਿਹਾਇਸ਼ ਅੱਗੇ ਲਾਇਆ ਜ਼ਿਲਾ ਪੱਧਰੀ ਧਰਨਾ
*ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਇਕਾਈ ਫਾਜ਼ਿਲਕਾ ਨੇ ਮਜ਼ਦੂਰ ਦਿਵਸ ਤੇ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਦੀ ਰਿਹਾਇਸ਼ ਅੱਗੇ ਲਾਇਆ ਜ਼ਿਲਾ ਪੱਧਰੀ ਧਰਨਾ**ਯੂਪੀਐੱਸ ਸਕੀਮ ਨੂੰ ਵਿਚਾਰਨ ਦੀ ਬਜਾਏ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ ਆਪ ਸਰਕਾਰ: ਪੀ.ਪੀ.ਪੀ.ਐੱਫ*1 ਮਈ 2025 (ਫਾਜ਼ਿਲਕਾ ) : ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਹਿੱਤ, ਪੁਰਾਣੀ […]