ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬੋਰਡ ਜਮਾਤਾਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬੋਰਡ ਜਮਾਤਾਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ 8ਵੀਂ, 10ਵੀਂ ਅਤੇ 12ਵੀਂ ਜਮਾਤਾਂ ਦਾ ਨਤੀਜਾ ਰਿਹਾ ਸ਼ਾਨਦਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਮੰਜੂ ਠਕਰਾਲ […]