ਸਰਕਾਰੀ ਪ੍ਰਾਇਮਰੀ ਸਕੂਲ ਹੀਰਾਵਾਲੀ ਵਿਖੇ ਬਾਲ ਜਾਗਰੁਕਤਾ ਸੈਮੀਨਾਰ ਕਰਵਾਇਆ
ਸਰਕਾਰੀ ਪ੍ਰਾਇਮਰੀ ਸਕੂਲ ਹੀਰਾਵਾਲੀ ਵਿਖੇ ਬਾਲ ਜਾਗਰੁਕਤਾ ਸੈਮੀਨਾਰ ਕਰਵਾਇਆ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਹੀਰਾਵਾਲੀ ਵਿਖੇ ਸਕੂਲ ਮੁੱਖੀ ਮੈਡਮ ਸਰੋਜ ਬਾਲਾ ਜੀ ਦੀ ਅਗਵਾਈ ਵਿੱਚ ਬਾਲ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਸਕੂਲ ਸਟਾਫ ,ਵਿਦਿਆਰਥੀਆਂ ਅਤੇ ਮਾਪਿਆਂ ਵੱਲੋ ਭਾਗ ਲਿਆ ਗਿਆ। ਇਸ ਜਾਗਰੁਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੂਲ ਅਧਿਆਪਕ ਦੁਪਿੰਦਰ ਸਿੰਘ ਢਿੱਲੋਂ ਨੇ […]
ਸਰਕਾਰੀ ਪ੍ਰਾਇਮਰੀ ਸਕੂਲ ਹੀਰਾਵਾਲੀ ਵਿਖੇ ਬਾਲ ਜਾਗਰੁਕਤਾ ਸੈਮੀਨਾਰ ਕਰਵਾਇਆ Read More »