ਫਾਜਿਲਕਾ 7 ਅਪ੍ਰੈਲ :-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਕਰਵਾਇਆ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚਾਨਣ ਵਾਲਾ ਵੱਲੋਂ ਸਕੂਲ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾਦੇ ਹਨ। ਇਹਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਸਕੂਲ ਵਿਖੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਸ਼੍ਰੀ ਆਖੰਡ ਪਾਠ ਸਾਹਿਬ […]