ਮੋਹਾਲੀ ਮਿਤੀ 29 ਮਾਰਚ:- ਸਰਕਾਰੀ ਸਕੂਲਾਂ ਵਿੱਚ ਕਰਾਈ ਗਈ ਗ੍ਰੈਜੂਏਸ਼ਨ ਸੈਰੇਮਨੀ ਨਾਨ ਬੋਰਡ ਜਮਾਤਾਂ ਦੇ ਨਤੀਜਿਆਂ ਸੰਬੰਧੀ ਮਾਪੇ ਅਧਿਆਪਕ ਮਿਲਣੀ
ਸਰਕਾਰੀ ਸਕੂਲਾਂ ਵਿੱਚ ਕਰਾਈ ਗਈ ਗ੍ਰੈਜੂਏਸ਼ਨ ਸੈਰੇਮਨੀ ਨਾਨ ਬੋਰਡ ਜਮਾਤਾਂ ਦੇ ਨਤੀਜਿਆਂ ਸੰਬੰਧੀ ਮਾਪੇ ਅਧਿਆਪਕ ਮਿਲਣੀ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੱਲ੍ਹ ਜ਼ਿਲ੍ਹਾ ਮੋਹਾਲੀ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ ਗਈ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਐਲੀਮੈਂਟਰੀ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਦੇ ਸਮੂਹ 438 ਸਰਕਾਰੀ ਪ੍ਰਾਇਮਰੀ […]