ਪ੍ਰਾਇਮਰੀ / ਐਲੀਮੈਟਰੀ ਅਧਿਆਪਕਾਂ ਦੀਆ ਤਨਖਾਹਾਂ ਜਲਦ ਜਾਰੀ ਕਰਨ ਲਈ ਡੀਪੀਆਈ (ਐਲੀ) ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਵੱਲੋੰ ਗੱਲਬਾਤ ਕੀਤੀ ਗਈ – ਲਹੌਰੀਆ
ਪ੍ਰਾਇਮਰੀ / ਐਲੀਮੈਟਰੀ ਅਧਿਆਪਕਾਂ ਦੀਆ ਤਨਖਾਹਾਂ ਜਲਦ ਜਾਰੀ ਕਰਨ ਲਈ ਡੀਪੀਆਈ (ਐਲੀ) ਨਾਲ ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿਂਘ ਪੰਨੂੰ ਵੱਲੋੰ ਗੱਲਬਾਤ ਕੀਤੀ ਗਈ – ਲਹੌਰੀਆਈਟੀਯੂ ਦੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪਨੂੰ ਦੀ ਡੀਪੀਆਈ ਨਾਲ ਤਨਖਾਹਾਂ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ […]