ਪਟਿਆਲਾ (5 ਜਨਵਰੀ)67ਵੀਆਂ ਨੈਸ਼ਨਲ ਸਕੂਲ ਖੇਡਾਂ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲੇ ਪਟਿਆਲਾ ਵਿਖੇ 6 ਜਨਵਰੀ ਤੋਂ
ਡਾ: ਬਲਬੀਰ ਸਿੰਘ ਸਿਹਤ ਮੰਤਰੀ ਕਰਨਗੇ ਮਲਟੀਪਰਪਜ ਸਕੂਲ ਵਿਖੇ ਟੂਰਨਾਮੈਂਟ ਦਾ ਉਦਘਾਟਨਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਸਪੋਰਟਸ ਬ੍ਰਾਂਚ ਅਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਦੇ ਸਹਿਯੋਗ ਨਾਲ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ ਦੀ ਸਰਪ੍ਰਸਤੀ ਅਧੀਨ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕਿਆਂ ਦੀਆਂ ਅੰਡਰ-19 ਟੀਮਾਂ […]