ਸਰਕਾਰੀ ਪ੍ਰਾਇਮਰੀ ਸਕੂਲ ਬਕੈਣ ਵਾਲਾ ਨੇ ਸਰਕਲ ਕਬੱਡੀ ਮੁਕਾਬਲੇ ਵਿੱਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੂਬਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਕੀਤਾ ਜ਼ੋਰਦਾਰ ਸਵਾਗਤ
ਸਰਕਾਰੀ ਪ੍ਰਾਇਮਰੀ ਸਕੂਲ ਬਕੈਣ ਵਾਲਾ ਨੇ ਸਰਕਲ ਕਬੱਡੀ ਮੁਕਾਬਲੇ ਵਿੱਚ ਸੂਬਾ ਪੱਧਰ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਸੂਬਾ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਦਾ ਕੀਤਾ ਜ਼ੋਰਦਾਰ ਸਵਾਗਤ ਬਲਾਕ ਖੂਈਆਂ ਸਰਵਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬਕੈਣ ਵਾਲਾ ਦੀ ਸਰਕਲ ਕਬੱਡੀ ਦੀ ਟੀਮ ਵੱਲੋਂ ਰਾਜ ਪੱਧਰੀ ਖੇਡਾਂ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਸਕੂਲ […]