ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ
ਮੁੱਖ ਮੰਤਰੀ ਵੱਲੋਂ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਵਿੱਚ ਆਈ.ਪੀ.ਡੀ. ਸੇਵਾਵਾਂ ਦੀ ਸ਼ੁਰੂਆਤ * ਸੂਬਾ ਸਰਕਾਰ ਜਲਦੀ ਸੂਬੇ ਭਰ ਦੇ ਪਿੰਡਾਂ ’ਚ ਕੈਂਸਰ ਮਰੀਜ਼ਾਂ ਦੀ ਜਾਂਚ ਕਰਨ ਲਈ ਮੋਬਾਈਲ ਵੈਨਾਂ ਚਲਾਏਗੀ: ਮੁੱਖ ਮੰਤਰੀ* ‘ ਹੈਲਥ ਚੈਕ ਆਨ ਵੀਲ੍ਹਜ਼’ ਸਕੀਮ ਸਿਹਤਮੰਦ ਅਤੇ ਤਰੱਕੀਯਾਫਤਾ ਪੰਜਾਬ ਲਈ ਮਦਦਗ਼ਾਰ ਸਾਬਤ ਹੋਵੇਗੀਃ ਭਗਵੰਤ ਮਾਨ* ਪੰਜਾਬ ਵੱਲੋਂ ਕੈਂਸਰ ਦੇ […]